Versions
PAV ਫੇਰ ਐਉਂ ਹੋਇਆ ਕਿ ਸਬਤ ਤੋਂ ਪਹਿਲਾਂ ਜਦ ਅਨ੍ਹੇਰਾ ਹੋਣ ਲੱਗਾ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਤਗੀਦ ਕੀਤੀ ਕਿ ਜਿੰਨਾ ਚਿਰ ਸਬਤ ਨਾ ਲੰਘ ਜਾਵੇ ਦਰਵੱਜੇ ਨਾ ਖੋਲੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕਈ ਫਾਟਕਾਂ ਉੱਤੇ ਖੜੇ ਕੀਤੇ ਕਿ ਸਬਤ ਦੇ ਦਿਨ ਕੋਈ ਭਾਰ ਅੰਦਰ ਨਾ ਆਵੇ