Versions
PAV ਜਿਹੜਾ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਏਹ ਸੀ, - ਇੱਕ ਵਹਿੜਾ ਅਤੇ ਛੇ ਪਲੀਆਂ ਹੋਈਆਂ ਭੇਡਾਂ ਅਰ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸਾਂ ਦਿਨਾਂ ਵਿੱਚ ਇੱਕ ਵਾਰ ਮੈਂ ਦੀ ਹਰ ਇੱਕ ਕਿਸਮ ਦੀ ਵਾਫਰੀ ਹੁੰਦੀ ਸੀ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮੀ ਦੀ ਰੋਟੀ ਨਾ ਚਾਹੀ ਕਿਉਂਕਿ ਇਨ੍ਹਾਂ ਲੋਕਾਂ ਉੱਤੇ ਗੁਲਾਮੀ ਦਾ ਵੱਡਾ ਭਾਰ ਸੀ