Versions
PAV ਤਾਂ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਹ ਦੇ ਨਾਲ ਗੱਲ਼ ਕੀਤੀ। ਫੇਰ ਉਸ ਨੇ ਉਸ ਆਤਮਾ ਤੋਂ ਲੈਕੇ ਜਿਹੜਾ ਉਹ ਦੇ ਉੱਤੇ ਸੀ ਓਹਨਾਂ ਸੱਤ੍ਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਐਉਂ ਹੋਇਆ ਕਿ ਜਦ ਆਤਮਾ ਓਹਨਾਂ ਉੱਤੇ ਉੱਤਰਿਆ ਤਾਂ ਓਹ ਅਗੰਮ ਵਾਚਣ ਲੱਗ ਪਏ ਪਰ ਓਹਨਾਂ ਨੇ ਏਸ ਦੇ ਮਗਰੋਂ ਫੇਰ ਨਾ ਕੀਤਾ