Versions
PAV ਅਤੇ ਓਹ ਉਸ ਲਈ ਅਤੇ ਉਸਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ
IRVPA ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ। PEPS