Versions
PAV ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ।
IRVPA ਜਿਵੇਂ ਵਾਢੀ * ਗਰਮੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।