Bible Versions
Bible Books

Romans 12:5 (YLT) Young's Literal Translation

Versions

PAV   ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ
ERVPA   ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸ਼ਰੀਰ ਹਾਂ। ਅਸੀਂ ਸਾਰੇ ਉਸ ਸ਼ਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
IRVPA   ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us