Bible Versions
Bible Books

Romans 12:8 (YLT) Young's Literal Translation

Versions

PAV   ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
ERVPA   ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕਡ਼ੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
IRVPA   ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us