Bible Versions
Bible Books

3
:

1. ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹਡ਼ਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਰਣਾ ਹੋਰ ਵੀ ਕਠੋਰਤਾ ਨਾਲ ਹੋਵੇਗਾ।
1. My G3450 brethren G80 , be G1096 not G3361 many G4183 masters G1320 , knowing G1492 that G3754 we shall receive G2983 the greater G3187 condemnation G2917 .
2. ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸ਼ਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
2. For G1063 in many things G4183 we offend G4417 all G537 . If any man G1536 offend G4417 not G3756 in G1722 word G3056 , the same G3778 is a perfect G5046 man G435 , and able G1415 also G2532 to bridle G5468 the G3588 whole G3650 body G4983 .
3. ਅਸੀਂ ਘੋਡ਼ਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋਡ਼ਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸ਼ਰੀਰ ਨੂੰ ਕਾਬੂ ਕਰ ਸਕਦੇ ਹਾਂ।
3. Behold G2400 , we put G906 bits G5469 in G1519 the G3588 horses G2462 ' mouths G4750 , that they G846 may obey G3982 us G2254 ; and G2532 we turn about G3329 their G846 whole G3650 body G4983 .
4. ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰਖਦਾ ਹੈ। ਜਿਹਡ਼ਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰਖਦਾ ਹੈ ਉਹੀ ਨਿਰਣਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
4. Behold G2400 also G2532 the G3588 ships G4143 , which though they be G5607 so great G5082 , and G2532 are driven G1643 of G5259 fierce G4642 winds G417 , yet are they turned about G3329 with G5259 a very small G1646 helm G4079 , whithersoever G3699 G302 the G3588 governor G3730 G2116 listeth G1014 .
5. ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸ਼ਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿਕ੍ਕੀ ਜਿਹੀ ਚੰਗਿਆਰੀ ਨਾਲ ਭਡ਼ਕ ਸਕਦੀ ਹੈ।
5. Even G2532 so G3779 the G3588 tongue G1100 is G2076 a little G3398 member G3196 , and G2532 boasteth great things G3166 . Behold G2400 , how great G2245 a matter G5208 a little G3641 fire G4442 kindleth G381 !
6. ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸ਼ਰੀਰ ਦੇ ਅੰਗਾਂ ਵਿਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸ਼ਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹਡ਼ੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
6. And G2532 the G3588 tongue G1100 is a fire G4442 , a world G2889 of iniquity G93 ; so G3779 is G2525 the G3588 tongue G1100 among G1722 our G2257 members G3196 , that it defileth G4695 the G3588 whole G3650 body G4983 , and G2532 setteth on fire G5394 the G3588 course G5164 of nature G1078 ; and G2532 it is set on fire G5394 of G5259 hell G1067 .
7. ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸਪਾਂ ਅਤੇ ਮਛੀਆਂ ਨੂੰ ਸਿਧਾ ਸਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿਧਾਇਆ ਹੋਇਆ ਹੈ।
7. For G1063 every G3956 kind G5449 of beasts G2342 , and G2532 of birds G4071 , and G5037 of serpents G2062 , and G2532 of things in the sea G1724 , is tamed G1150 , and G2532 hath been tamed G1150 of mankind G442 G5449 :
8. ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹਡ਼ੀ ਲੋਕਾਂ ਨੂੰ ਮਾਰ ਸਕਦੀ ਹੈ।
8. But G1161 the G3588 tongue G1100 can G1410 no G3762 man G444 tame G1150 ; it is an unruly G183 evil G2556 , full G3324 of deadly G2287 poison G2447 .
9. ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
9. Therewith G1722 G846 bless G2127 we God G2316 , even G2532 the Father G3962 ; and G2532 therewith G1722 G846 curse G2672 we men G444 , which are made G1096 after G2596 the similitude G3669 of God G2316 .
10. ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
10. Out G1537 of the G3588 same G846 mouth G4750 proceedeth G1831 blessing G2129 and G2532 cursing G2671 . My G3450 brethren G80 , these things G5023 ought G5534 not G3756 so G3779 to be G1096 .
11. ਕੀ ਮਿਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
11. Doth G3385 a fountain G4077 send forth G1032 at G1537 the G3588 same G846 place G3692 sweet G1099 water and G2532 bitter G4089 ?
12. ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇਡ਼ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉਗ੍ਗ ਸਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿਠ੍ਠਾ ਪਾਣੀ ਨਹੀਂ ਦੇ ਸਕਦਾ। ਅਸਲੀ ਸਿਆਣਪ
12. G3361 Can G1410 the fig tree G4808 , my G3450 brethren G80 , bear G4160 olive berries G1636 ? either G2228 a vine G288 , figs G4810 ? so G3779 can no G3762 fountain G4077 both yield G4160 salt G252 water G5204 and G2532 fresh G1099 .
13. ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
13. Who G5101 is a wise man G4680 and G2532 endued with knowledge G1990 among G1722 you G5213 ? let him show G1166 out of G1537 a good G2570 conversation G391 his G848 works G2041 with G1722 meekness G4240 of wisdom G4678 .
14. ਜੇ ਤੁਸੀਂ ਖੁਦ ਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌਡ਼ੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹਡ਼ਾ ਸੱਚ ਨੂੰ ਛੁਪਾਉਂਦਾ ਹੈ।
14. But G1161 if G1487 ye have G2192 bitter G4089 envying G2205 and G2532 strife G2052 in G1722 your G5216 hearts G2588 , glory G2620 not G3361 , and G2532 lie G5574 not against G2596 the G3588 truth G225 .
15. ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।
15. This G3778 wisdom G4678 descendeth G2718 not G3756 from above G509 , but G235 is earthly G1919 , sensual G5591 , devilish G1141 .
16. ਜਿਥ੍ਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗਡ਼ਬਡ਼ੀ ਅਤੇ ਹਰ ਤਰ੍ਹਾਂ ਦੀ ਬਦੀ ਓਥੇ ਹੋਵੇਗੀ।
16. For G1063 where G3699 envying G2205 and G2532 strife G2052 is, there G1563 is confusion G181 and G2532 every G3956 evil G5337 work G4229 .
17. ਪਰ ਜਿਹਡ਼ੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
17. But G1161 the G3588 wisdom G4678 that is from above G509 is G2076 first G4412 G3303 pure G53 , then G1899 peaceable G1516 , gentle G1933 , and easy to be entreated G2138 , full G3324 of mercy G1656 and G2532 good G18 fruits G2590 , without partiality G87 , and G2532 without hypocrisy G505 .
18. ਉਹ ਲੋਕ ਜਿਹਡ਼ੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹਡ਼ੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
18. And G1161 the fruit G2590 of righteousness G1343 is sown G4687 in G1722 peace G1515 of them G3588 that make G4160 peace G1515 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×