|
|
1. ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
|
1. The LORD reigneth; let the people tremble: he sitteth between the cherubims; let the earth be moved.
|
2. ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
|
2. The LORD is great in Zion; and he is high above all the people.
|
3. ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।।
|
3. Let them praise thy great and terrible name; for it is holy.
|
4. ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
|
4. The king's strength also loveth judgment; thou dost establish equity, thou executest judgment and righteousness in Jacob.
|
5. ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।
|
5. Exalt ye the LORD our God, and worship at his footstool; for he is holy.
|
6. ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
|
6. Moses and Aaron among his priests, and Samuel among them that call upon his name; they called upon the LORD, and he answered them.
|
7. ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
|
7. He spake unto them in the cloudy pillar: they kept his testimonies, and the ordinance that he gave them.
|
8. ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
|
8. Thou answeredst them, O LORD our God: thou wast a God that forgavest them, though thou tookest vengeance of their inventions.
|
9. ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
|
9. Exalt the LORD our God, and worship at his holy hill; for the LORD our God is holy.
|