Bible Versions
Bible Books

Psalms 99:4 (PAV) Punjabi Old BSI Version

1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
2 ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
3 ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।।
4 ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।
6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7 ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
9 ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
1 The LORD H3068 reigneth; H4427 let the people H5971 tremble: H7264 he sitteth H3427 between the cherubims; H3742 let the earth H776 be moved. H5120
2 The LORD H3068 is great H1419 in Zion; H6726 and he H1931 is high H7311 above H5921 all H3605 the people. H5971
3 Let them praise H3034 thy great H1419 and terrible H3372 name; H8034 for it H1931 is holy. H6918
4 The king's H4428 strength H5797 also loveth H157 judgment; H4941 thou H859 dost establish H3559 equity, H4339 thou H859 executest H6213 judgment H4941 and righteousness H6666 in Jacob. H3290
5 Exalt H7311 ye the LORD H3068 our God, H430 and worship H7812 at his footstool H1916 H7272 ; for he H1931 is holy. H6918
6 Moses H4872 and Aaron H175 among his priests, H3548 and Samuel H8050 among them that call upon H7121 his name; H8034 they called H7121 upon H413 the LORD, H3068 and he H1931 answered H6030 them.
7 He spoke H1696 unto H413 them in the cloudy H6051 pillar: H5982 they kept H8104 his testimonies, H5713 and the ordinance H2706 that he gave H5414 them.
8 Thou answeredst H6030 them , O LORD H3068 our God: H430 thou H859 wast H1961 a God H410 that forgavest H5375 them , though thou tookest vengeance H5358 of H5921 their inventions. H5949
9 Exalt H7311 the LORD H3068 our God, H430 and worship H7812 at his holy H6944 hill; H2022 for H3588 the LORD H3068 our God H430 is holy. H6918
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×