Bible Versions
Bible Books

Psalms 134 (PAV) Punjabi Old BSI Version

1 ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
2 ਪਵਿੱਤਰ ਅਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×